18 19 20 21 22 | Showing 229 to 240 of 255 |
ਕਰੋਨਾਵਾਇਰਸ ਕਾਰਨ ਮੌਤਾਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਇਟਲੀ ਅੱਜ ਦੂਜੇ ਦਿਨ ਵੀ ਪੂਰੀ ਤਰ੍ਹਾਂ ਬੰਦ ਰਿਹਾ। ਕਰੋਨਾਵਾਇਰਸ (ਕੋਵਿਡ-19) ਨਾਲ ਯੂਰਪ ਦੇ ਸਭ ਤੋਂ ਵੱਧ ਪ੍ਰਭਾਵਿਤ ਮੁਲਕ ਇਟਲੀ ਵਿੱਚ ਮੌਤਾਂ ਦੀ ਗਿਣਤੀ...
ਵਿਸ਼ਵ ਭਰ ’ਚ ਤੇਜ਼ੀ ਨਾਲ ਫੈਲ ਰਹੇ ਕਰੋਨਾਵਾਇਰਸ ਦੀ ਦਹਿਸ਼ਤ ਦੇ ਮੱਦੇਨਜ਼ਰ ਬੀਤੇ ਦਿਨ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਗਾ ਸਰਹੱਦ ’ਤੇ ਰੋਜ਼ਾਨਾ ਸ਼ਾਮ ਨੂੰ ਹੁੰਦੀ ਰੀਟਰੀਟ ਸੈਰੇਮਨੀ ਬੰਦ ਕਰਨ ਐਲਾਨ ਉਪਰੰਤ ਅੱਜ ਦੇ...
ਦਿੱਲੀ ਹਾਈ ਕੋਰਟ ਤੋਂ ‘ਅੱਧੀ ਰਾਤ’ ਨੂੰ ਕੀਤੇ ਤਬਾਦਲੇ ਮਗਰੋਂ ਅੱਜ ਇੱਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ ਲੈਣ ਲਈ ਪੁੱਜੇ ਜਸਟਿਸ ਐੱਸ. ਮੁਰਲੀਧਰ ਦਾ ਸਵਾਗਤ ਕਰਨ ਲਈ ਭਰਵੇਂ ਮੀਂਹ ਦੇ ਬਾਵਜੂਦ ਅਦਾਲ...
ਨੌਜਵਾਨ ਪੁਲੀਸ ਅਧਿਕਾਰੀਆਂ ਨੂੰ ‘ਭਰੋਸੇਯੋਗ ਅਤੇ ਨਿਰਪੱਖ’ ਰਹਿਣ ਲਈ ਆਖਦਿਆਂ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਵਾਲ ਨੇ ਖ਼ਬਰਦਾਰ ਕੀਤਾ ਕਿ ਜੇਕਰ ਉਹ ਨਾਕਾਮ ਰਹੇ ਤਾਂ ਲੋਕਤੰਤਰ ਵੀ ਫੇਲ੍ਹ ਹੋ ਜ...
ਸਰਕਾਰ ਨੇ ਪਰਵਾਸੀ ਭਾਰਤੀਆਂ (ਐੱਨਆਰਆਈਜ਼) ਨੂੰ ਏਅਰ ਇੰਡੀਆ ਵਿੱਚ ਸੌ ਫੀਸਦ ਨਿਵੇਸ਼ (ਭਾਈਵਾਲੀ ਖਰੀਦਣ) ਦੀ ਖੁੱਲ੍ਹ ਦੇ ਦਿੱਤੀ ਹੈ। ਮੋਦੀ ਸਰਕਾਰ ਨੇ ਇਹ ਫੈਸਲਾ ਅਜਿਹੇ ਮੌਕੇ ਕੀਤਾ ਹੈ ਜਦੋਂ ਸਰਕਾਰ ਕੌਮੀ ਕੈਰੀਅਰ ਦ...
ਦਿੱਲੀ ਵਿੱਚ ਮੁਸਲਿਮ ਭਾਈਚਾਰੇ ਵਿਰੁੱਧ ਭੜਕਾਈ ਗਈ ਹਿੰਸਾ ਵਿਰੁੱਧ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ‘ਸ਼ਾਂਤੀ ਮਾਰਚ’ ਕੱਢੇ ਗਏ ਅਤੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ...
ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਕੇ ਜੀ ਬਾਲਾਕ੍ਰਿਸ਼ਨਨ ਨੇ ਕਿਹਾ ਹੈ ਕਿ ਦਿੱਲੀ ਹਾਈ ਕੋਰਟ ਦੇ ਜੱਜ ਐੱਸ ਮੁਰਲੀਧਰ ਦਾ ਪੰਜਾਬ ਹਰਿਆਣਾ ਹਾਈ ਕੋਰਟ ’ਚ ਅੱਧੀ ਰਾਤ ਵੇਲੇ ਤਬਾਦਲਾ ਕੀਤੇ ਜਾਣ ਵੇਲੇ ਸਰਕਾਰ ਨੂੰ ਥ...
ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਪੰਜਾਬ ਬਜਟ ’ਚ ਅੱਜ ਮਾਲਵਾ ਖ਼ਿੱਤੇ ਲਈ ਨਵੇਂ ਪ੍ਰਾਜੈਕਟਾਂ ਦਾ ਪਿਟਾਰਾ ਖੋਲ੍ਹਿਆ ਹੈ ਜਦੋਂਕਿ ਪਿਛਲੇ ਬਜਟ ’ਚ ਐਲਾਨੇ ਪ੍ਰਾਜੈਕਟ ਕਿਤੇ ਲੱਭਦੇ ਹੀ ਨਹੀਂ ਹਨ। ਮਨਪ੍ਰੀਤ ਨੇ ਅੱ...
ਭਾਰਤ ਨੇ ਕਰੋਨਾਵਾਇਰਸ ਦੀ ਸਭ ਤੋਂ ਵੱਧ ਮਾਰ ਝੱਲਣ ਵਾਲੇ ਚੀਨੀ ਸ਼ਹਿਰ ਵੂਹਾਨ ਵਿੱਚ ਫਸੇ 112 ਵਿਅਕਤੀਆਂ ਨੂੰ ਅੱਜ ਵਾਪਸ ਲਿਆਂਦਾ ਹੈ। ਇਸੇ ਤਰ੍ਹਾਂ ਟੋਕੀਓ ਨੇੜੇ ਯੋਕੋਹਾਮਾ ਬੰਦਰਗਾਹ ’ਤੇ ਪਿਛਲੇ ਕਈ ਦਿਨਾਂ ’ਤੇ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਆਮ ਆਦ...
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਅੱਜ ਫ਼ਸਲਾਂ ਦਾ ਸਮਰਥਨ ਮੁੱਲ ਬੰਦ ਕੀਤੇ ਜਾਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਚੰਡੀਗੜ੍ਹ ਦੇ ਸੈਕਟਰ-25 ’ਚ ਕੇਂਦਰ ਅਤੇ ਸੂਬਾ ਸਰ...
ਉੱਤਰਪੂਰਬੀ ਦਿੱਲੀ ਦੇ ਜਾਫ਼ਰਾਬਾਦ ਨੇੜੇ ਸੋਧੇ ਹੋਏ ਨਾਗਰਿਕਤਾ ਐਕਟ (ਸੀਏਏ) ਦਾ ਵਿਰੋਧ ਤੇ ਇਸ ਦੇ ਹੱਕ ਵਿੱਚ ਖੜ੍ਹਨ ਵਾਲੀਆਂ ਦੋ ਧਿਰਾਂ ’ਚ ਅੱਜ ਦੁਪਹਿਰੇ ਝੜਪ ਹੋ ਗਈ। ਮੌਜਪੁਰ ਵਿੱਚ ਹੋਏ ਟਕਰਾਅ ਦੌਰਾਨ ਦੋਵਾਂ ...
18 19 20 21 22 | Showing 229 to 240 of 255 |