������������������

1 2 Showing 1 to 12 of 15

ਅਮਰੀਕਾ ਦੇ ਫ਼ਰਿਜ਼ਨੋ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 26ਵੀਂ ਬਰਸੀ ਮੌਕੇ ਵਿਸ਼ੇਸ਼ ਸਮਾਗਮ

ਅਮਰੀਕਾ ਦੇ ਫ਼ਰਿਜ਼ਨੋ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 26ਵੀਂ ਬਰਸੀ ਮੌਕੇ ਵਿਸ਼ੇਸ਼ ਸਮਾਗਮ

ਫਰਿਜ਼ਨੋ (ਕੈਲੀਫੋਰਨੀਆ) -ਸਥਾਨਕ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਬਣੇ ਖਾਲੜਾ ਪਾਰਕ ’ਚ ਲੰਘੇ ਐਤਵਾਰ ਇੰਡੋ-ਯੂ. ਐੱਸ. ਏ. ਹੈਰੀਟੇਜ ਫਰਿਜ਼ਨੋ (ਗ਼ਦਰੀ ਬਾਬਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਜਥੇਬੰਦੀ) ਵੱਲ...

ਕੌਮੀ ਹਿੱਤਾਂ ਲਈ ਇਕਜੁੱਟ ਹੋਵੇ ਸਿੱਖ ਕੌਮ: ਜਥੇਦਾਰ

ਕੌਮੀ ਹਿੱਤਾਂ ਲਈ ਇਕਜੁੱਟ ਹੋਵੇ ਸਿੱਖ ਕੌਮ: ਜਥੇਦਾਰ

ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਸਿੱਖ ਕੌਮ ਵੱਲੋਂ ਜੈਕਾਰਿਆਂ ਤੇ ਨਾਅਰਿਆਂ ਨਾਲ ਸ਼ਰਧਾਂਜਲੀ ਦਿੱਤੀ ਗਈ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌ...

ਕਿਸਾਨ ਅੰਦੋਲਨ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਦੇ ਭੋਗ

ਕਿਸਾਨ ਅੰਦੋਲਨ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਦੇ ਭੋਗ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਹਨ। ਇਸ ਮੌਕੇ ਕਿਸਾਨ ਸੰਘਰਸ਼ ਨਾਲ ਦ੍ਰਿੜ੍ਹਤਾ ਅਤੇ ਇਸ ਦੀ ਸਫ਼ਲਤਾ ਲਈ ਅਰਦਾਸ ਕੀਤ...

ਪੰਜਾਬ ’ਚ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ

ਪੰਜਾਬ ’ਚ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ

ਪੰਜਾਬ ਵਿੱਚ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਹੀ ਗੁਰੂ ਘਰਾਂ ਵਿਚ ਸੰਗਤ ਪੁੱਜਣੀ ਸ਼ੁਰੂ ਹੋ ਗਈ ਸੀ। ਇਸ ਮੌਕੇ ਸੰਗਤ ਨੇ ਗੁਰਬਾਣੀ ਸਰਵਣ ਕੀਤੀ ਤੇ ਗੁਰੂ ਘਰਾਂ ਵ...

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਕੇਂਦਰ: ਕੈਪਟਨ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਕੇਂਦਰ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ’ਚ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵੱਲ...

ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ ਦੇ ਬਾਨੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਦਰਬਾਰ ਸਾਹਿਬ ’ਚ ਸ਼੍ਰੋਮਣੀ ਕਮੇਟੀ ਤੇ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਜਲੌਅ ਸਜਾਏ ਗਏ ਤੇ ਵੱਖ-ਵੱਖ ਤਰ੍ਹਾਂ ਦੇ ਫੁੱਲਾ...

ਖੁਰਦ-ਬੁਰਦ ਹੋਏ ਸਰੂਪਾਂ ਦੇ ਮਾਮਲੇ ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਖੁਰਦ-ਬੁਰਦ ਹੋਏ ਸਰੂਪਾਂ ਦੇ ਮਾਮਲੇ ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਸਰ  : ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸਥਿਤ ਪਬਲੀਕੇਸ਼ਨ ਵਿਭਾਗ ਵਿਚੋਂ 328 ਸਰੂਪਾਂ ਬਾਰੇ ਮਾਮਲੇ ਦੀ ਜਾਂਚ ਵਿਚ ਪਤਾ ਨਹੀਂ ਲੱਗ ਸਕਿਆ ਕਿ ਪਾਵਨ ਸਰੂਪ ਕਿੱਥੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਜਲੌਅ, ਵੇਖੋ ਤਸਵੀਰਾਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਜਲੌਅ, ਵੇਖੋ ਤਸਵੀਰਾਂ

ਅੰਮ੍ਰਿਤਸਰ  : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਸ੍ਰੀ ਦਰਬਾਰ ਸਾਹਿਬ ਜੀ...

ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਨੂੰ ਵੀ ਪਾਵਨ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ:ਜਥੇਦਾਰ

ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਨੂੰ ਵੀ ਪਾਵਨ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ:ਜਥੇਦਾਰ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਵਾਨਗੀ ਤੋਂ ਬਗੈਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜ਼ਬਰਦਸਤੀ ਲਿਜਾਣ ਦੀ ਕਿਸੇ ਨੂੰ ਵੀ ਇਜਾਜ਼ਤਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਕੱਤਰੇਤ ਤੋ...

ਸ੍ਰੀ ਹਰਿਮੰਦਰ ਸਾਹਿਬ ਚ ਫ਼ਿਰ ਵਧੀ ਸੰਗਤਾਂ ਦੀ ਆਮਦ, ਰੋਜ਼ਾਨਾਂ ਦਰਸ਼ਨ ਕਰ ਹੋ ਰਹੀਆਂ ਨੇ ਨਿਹਾਲ

ਸ੍ਰੀ ਹਰਿਮੰਦਰ ਸਾਹਿਬ ਚ ਫ਼ਿਰ ਵਧੀ ਸੰਗਤਾਂ ਦੀ ਆਮਦ, ਰੋਜ਼ਾਨਾਂ ਦਰਸ਼ਨ ਕਰ ਹੋ ਰਹੀਆਂ ਨੇ ਨਿਹਾਲ

ਅੰਮ੍ਰਿਤਸਰ  : ਭਰ ਗਰਮੀ ਤੇ ਕੋਰੋਨਾ ਦੇ ਪ੍ਰਕੋਪ ਵੱਧਣ ਦੇ ਬਾਵਜੂਦ ਵੀ ਸ੍ਰੀ ਹਰਿਮੰਦਰ ਸਾਹਿਬ ਸੰਗਤਾਂ ਦੀ ਗਿਣਤੀ ਪਹਿਲਾਂ ਨਾਲੋਂ ਵਧੀ ਨਜ਼ਰ ਆ ਰਹੀ ਹੈ। ਭਾਵੇਂ ਬਾਹਰਲੇ ਜ਼ਿਲ੍ਹਿਆਂ ਤੋਂ ਸੰਗਤਾਂ ਬਹੁਤ ਘੱਟ ਹਨ ਪ...

ਲੰਬੇ ਸਮੇਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ

ਲੰਬੇ ਸਮੇਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ

ਅੰਮ੍ਰਿਤਸਰ  : 34 ਡਿਗਰੀ ਤਾਪਮਾਨ, ਹੁੰਮਸ ਤੇ ਕੋਰੋਨਾ ਦੇ ਪ੍ਰਕੋਪ ਦੇ ਚੱਲਦਿਆਂ ਐਤਵਾਰ ਵਾਲੇ ਦਿਨ ਪਿੰਡਾਂ ਤੇ ਸ਼ਹਿਰਾਂ ਦੀਆਂ ਸੰਗਤਾਂ ਹੁੰਮ-ਹੁਮਾ ਕੇ ਵੱਡੀ ਗਿਣਤੀ 'ਚ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾ ਲਈ ਪਹੁੰਚੀਆ...

ਲੰਬੇ ਸਮੇਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ

ਲੰਬੇ ਸਮੇਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ

ਅੰਮ੍ਰਿਤਸਰ  : ਕੋਰੋਨਾ ਲਾਗ ਦੇ ਚੱਲਦਿਆਂ ਲੰਬੇ ਸਮੇਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀਆਂ ਰੌਣਕਾਂ ਲੱਗਦੀਆਂ ਨਜ਼ਰ ਆਈਆਂ। ਭਾਵੇਂ ਸੰਗਤ ਪਹਿਲਾਂ ਜਿੰਨੀ ਨਹੀਂ ਰਹੀ ਪਰ ਫੇਰ ਵੀ ਬੀਤੇ ਦਿਨ ...

1 2 Showing 1 to 12 of 15