4 5 6 7 8 | Showing 61 to 72 of 255 |
ਭਾਰਤੀ ਜਲ ਸੈਨਾ ਦੇ ਮੁਖੀ ਐਡਮਿਰਲ ਕਰਮਬੀਰ ਸਿੰਘ ਨੇ ਅੱਜ ਰੂਸੀ ਜਲ ਸੈਨਾ ਦੀ 325ਵੀਂ ਵਰ੍ਹੇਗੰਢ ਦੇ ਜਸ਼ਨਾਂ ਵਿਚ ਹਿੱਸਾ ਲਿਆ। ਇਹ ਪਰੇਡ ਸੇਂਟ ਪੀਟਰਜ਼ਬਰਗ ਵਿਚ ਹੋਈ। ਭਾਰਤੀ ਜਲ ਸੈਨਾ ਦੇ ਜਹਾਜ਼ ਨੇ ਵੀ ਰੂਸ ਦੇ ਜਹਾਜ...
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਅਫਗਾਨੀ ਹਮਰੁਤਬਾ ਅਸ਼ਰਫ਼ ਗਨੀ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਇੱਕ ਵਾਰ ਫ਼ਿਰ ਕਾਬੁਲ ਵਿੱਚ ਵਧੀਆਂ ਅਤਿਵਾਦੀ ਗਤੀਵੀਧੀਆਂ ਨਾਲ ਨਜਿੱਠਣ ਲਈ ਅਫਗਾਨ ਸਰਕਾਰ ਨੂੰ ਸਮਰਥਨ...
ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਅੱਜ ਇਥੇ ਖਾਲੀ ਭਾਂਡੇ ਖੜਕਾ ਕੇ ਮੁਜ਼ਾਹਰਾ ਕੀਤਾ ਗਿਆ। ਜਦੋਂ ਵਿਖਾਵਾਕਾਰੀ ਬੀਬੀਆਂ ਨੇ ਸਰਕਟ ਹਾਊਸ ਨੇੜਿਓਂ ਰੋਸ ਮਾਰਚ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦ...
ਖੇਤੀ ਕਾਨੂੰਨਾਂ ਖ਼ਿਲਾਫ਼ ਕਰੀਬ 8 ਮਹੀਨੇ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਭਲਕੇ ਸੰਸਦ ਨੇੜੇ ‘ਕਿਸਾਨ ਸੰਸਦ’ ਬੁਲਾਈ ਗਈ ਹੈ। ਇਸ ਵਿਚ ਦੇਸ਼ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ 200 ਕਾਰਕੁਨ ਸ਼ਾਮਲ ਹੋਣਗੇ...
ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਅੱਜ ਪਹਿਲੇ ਦਿਨ ਹੰਗਾਮੇ ਵਾਲੀ ਰਹੀ। ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਬਾਰੇ ਚਰਚਾ ਕਰਨ ਲਈ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵੱਲੋਂ ਕੰਮ ਰੋਕੂ ਮਤਾ ਪੇਸ਼ ਕੀਤਾ ਗਿਆ...
ਚੰਡੀਗੜ੍ਹ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਨਵਜੋਤ ਸਿੱਧੂ ਦੀ ਮੁਲਾਕਾਤ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਨਰਿੰਦਰ ਭਾਂਬਰੀ ਨੇ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ। ਕਿਹਾ ਜਾ ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸੰਸਦ ਦੇ ਆਉਂਦੇ ਮੌਨਸੂਨ ਇਜਲਾਸ ਵਿਚ ਪਾਰਟੀ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਕਰਦਿਆਂ ਕੰਮ ਰੋਕੂ ਮਤਾ ਪੇਸ਼ ਕੀਤਾ ਜਾ...
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਇਕ ਪ੍ਰਸਿੱਧ ਭਾਰਤੀ-ਅਮਰੀਕੀ ਡਾਕਟਰ (ਫਿਜ਼ੀਸ਼ੀਅਨ) ਅਤੇ ਇਕ ਸਰਜਨ ਨੂੰ ਆਪਣੇ ਪ੍ਰਸ਼ਾਸਨ ਵਿਚ ਅਹਿਮ ਅਹੁਦਿਆਂ ਲਈ ਨਾਮਜ਼ਦ ਕੀਤਾ ਗਿਆ ਹੈ। ਪੱਛਮੀ ਵਰਜੀਨੀਆ ਦੇ ਸਾਬਕਾ ਸਿਹਤ ...
ਓਟਾਵਾ : ਕੈਨੇਡਾ ਨੇ ਘੱਟ ਅਤੇ ਦਰਮਿਆਨੀ ਆਮਦਨੀ ਵਾਲੇ ਦੇਸ਼ਾਂ ਨੂੰ ਐਸਟਰਾਜ਼ੈਨੇਕਾ ਕੋਰੋਨਾ ਵਾਇਰਸ ਟੀਕੇ ਦੀਆਂ 17.7 ਮਿਲੀਅਨ ਖੁਰਾਕਾਂ ਦਾਨ ਕਰਨ ਦੇ ਆਪਣੇ ਫ਼ੈਸਲੇ ਦਾ ਐਲਾਨ ਕੀਤਾ ਹੈ।ਸਮਾਚਾਰ ਏਜੰਸੀ ਸ਼ਿਨਹੂਆ ਦੀ ...
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਲਾਸ ਏਂਜਸਲ ਦੇ ਮੇਅਰ ਐਰਿਕ ਗਾਰਸੇਟੀ ਨੂੰ ਭਾਰਤ ’ਚ ਅਮਰੀਕਾ ਦੇ ਰਾਜਦੂਤ ਦੇ ਅਹੁਦੇ ਲਈ ਚੁਣਿਆ ਹੈ। ਐਰਿਕ ਨੂੰ ਬਾਇਡਨ ਦੇ ਕਾਫ਼ੀ ਨੇੜਲਿਆਂ ’ਚੋਂ ਮੰਨਿਆ ਜਾਂਦਾ ਹੈ। ਉਹ ਜਲ ...
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਅਫ਼ਗਾਨਿਸਤਾਨ ’ਚ ਅਮਰੀਕਾ ਦਾ ਲੱਗਪਗ ਸਾਲ ਲੰਬਾ ਫ਼ੌਜੀ ਮਿਸ਼ਨ 31 ਅਗਸਤ ਨੂੰ ਖ਼ਤਮ ਹੋ ਜਾਵੇਗਾ ਅਤੇ ਕਿਹਾ ਕਿ ਅਮਰੀਕਾ ਜੰਗ ਪ੍ਰਭਾਵਿਤ ਦੇਸ਼ ਵਿੱਚ ‘ਰਾਸ਼ਟਰ...
ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਅਸਮਾਨੀਂ ਚੜ੍ਹ ਰਹੀਆਂ ਕੀਮਤਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਅੱਜ ਦੋ ਘੰਟਿਆਂ ਲਈ ਦੇਸ਼ ਭਰ ’ਚ ਜ਼ੋਰਦਾਰ ਪ੍...
4 5 6 7 8 | Showing 61 to 72 of 255 |