ਭਾਰਤ ਖ਼ਿਲਾਫ਼ ਆਸਟਰੇਲੀਆ ਨੇ ਟਾਸ ਜਿੱਤ ਕੇ ਕੀਤਾ ਬੱਲੇਬਾਜ਼ੀ ਦਾ ਫ਼ੈਸਲਾ

ਭਾਰਤ ਖ਼ਿਲਾਫ਼ ਆਸਟਰੇਲੀਆ ਨੇ ਟਾਸ ਜਿੱਤ ਕੇ ਕੀਤਾ ਬੱਲੇਬਾਜ਼ੀ ਦਾ ਫ਼ੈਸਲਾ

ਸਿਡਨੀ  : ਆਸਟਰੇਲੀਆ ਦੇ ਕਪਤਾਨ ਆਰੋਨ ਫਿੰਚ ਨੇ ਭਾਰਤ ਖ਼ਿਲਾਫ਼ ਪਹਿਲੇ ਵਨਡੇ ਮੈਚ ਵਿਚ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ। ਰੋਹਿਤ ਸ਼ਰਮਾ ਦੀ ਗੈਰ ਮੌਜੂਦਗੀ ਵਿਚ ਸ਼ਿਖਰ ਧਵਨ ਦੇ ਨਾਲ ਮਯੰਕ ਅਗਰਵਾਲ ਭਾਰਤ ਲਈ ਪਾਰੀ ਦੀ ਸ਼ੁਰੂਆਤ ਕਰਨਗੇ। ਆਸਟਰੇਲੀਆਈ ਟੀਮ ਵਿਚ ਜ਼ਖਮੀ ਮਾਰਸ਼ ਦੀ ਜਗ੍ਹਾ ਸਟੀਵ ਸਮਿਥ ਨੇ ਲਈ ਹੈ।
ਪਲੇਇੰਗ ਇਲੈਵਨ
ਆਸਟਰੇਲੀਆ : ਆਰੋਨ ਫਿੰਚ (ਕਪਤਾਨ), ਡੈਵਿਡ ਵਾਰਨਰ, ਸਟੀਵ ਸਮਿਥ, ਮਾਰਕਸ ਸਟੋਈਨਿਸ, ਮਾਰਨਸ ਲੇਬੁਸਚਗਨੇ, ਗਲੇਨ ਮੈਕਸਵੇਲ, ਐਲੇਕਸ ਕੇਰੀ (ਵਿਕਟਕੀਪਰ), ਪੈਟ ਕਮਿੰਸ, ਮਿਸ਼ੇਲ ਸਟਾਰਕ, ਏਡਮ ਜਾਕਾ, ਜੋਸ਼ ਹੇਜਲਵੁਡ।
ਭਾਰਤ : ਸ਼ਿਖਰ ਧਵਨ, ਮਯੰਕ ਅਗਰਵਾਲ, ਵਿਰਾਟ ਕੋਹਲੀ (ਕਪਤਾਨ), ਸ਼੍ਰੇਅਸ ਅਈਅਰ, ਕੇ.ਐਲ. ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਮੁਹੰਮਦ ਸ਼ਮੀ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ, ਨਵਦੀਪ ਸੈਨੀ।