ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਨਿਆ ਸ਼ਰਮਾ ਦੀਆਂ ਇਹ ਤਸਵੀਰਾਂ

ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਨਿਆ ਸ਼ਰਮਾ ਦੀਆਂ ਇਹ ਤਸਵੀਰਾਂ

ਮੁੰਬਈ  — ਟੀ. ਵੀ. ਸਟਾਰ ਨਿਆ ਸ਼ਰਮਾ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨਿਆ ਸ਼ਰਮਾ ਦਾ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਹਾਲਾਂਕਿ ਅਜਿਹਾ ਪਹਿਲੀ ਵਾਰ ਨਹੀਂ ਜਦੋਂ ਨਿਆ ਨੇ ਆਪਣੀਆਂ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹੋਣ।
ਟੈਲੀਵਿਜ਼ਨ ਅਦਾਕਾਰਾ ਨਿਆ ਸ਼ਰਮਾ ਹਮੇਸ਼ਾ ਆਪਣੇ ਬੋਲਡਨੈੱਸ ਅੰਦਾਜ਼ ਕਾਰਨ ਸਭ ਤੋਂ ਜ਼ਿਆਦਾ ਸੁਰਖੀਆਂ 'ਚ ਰਹਿੰਦੀ ਹੈ।
ਤਾਲਾਬੰਦੀ ਦੌਰਾਨ ਵੀ ਨਿਆ ਸ਼ਰਮਾ ਸੋਸ਼ਲ ਮੀਡੀਆ ਰਾਹੀਂ ਬੋਲਡ ਤਸਵੀਰਾਂ ਸਾਂਝੀਆਂ ਕਰਦੀ ਰਹੀ ਹੈ। ਨਿਆ ਸ਼ਰਮਾ ਟੀ. ਵੀ. ਸ਼ੋਅ 'ਨਾਗਿਨ 4' 'ਚ ਨਜ਼ਰ ਆਈ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਆ ਸ਼ਰਮਾ ਆਪਣੇ ਬੋਲਡ ਅਤੇ ਗਲੈਮਰਸ ਅੰਦਾਜ਼ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਬਣੀ ਰਹਿੰਦੀ ਹੈ।
ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ।