ਜਲੰਧਰ ਪੁਲੀਸ ਨੇ ਗੈਂਗਸਟਰ ਗ੍ਰਿਫ਼ਤਾਰ ਕੀਤਾ
ਜਲੰਧਰ, 15 ਮਈ (ਇੰਡੋ ਕੇਨੇਡੀਅਨ ਟਾਇਮਜ਼)- ਜਲੰਧਰ ਪੁਲੀਸ ਨੇ 9 ਮਹੀਨਿਆਂ ਤੋਂ ਫ਼ਰਾਰ ਗੈਂਗਸਟਰ ਨਵੀਨ ਸੈਣੀ ਉਰਫ ਚਿੰਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ। ਵਿੱਕੀ ਗੌਂਡਰ ਗਰੋਹ ਨਾਲ ਸੰਬੰਧ ਹਨ। ਕਾਬੂ ਕੀਤੇ ਮੁਲਜ਼ਮ ਕੋਲੋਂ ਪੁੱਛ ਪੜਤਾਲ ਦੌਰਾਨ ਪੰਜ ਹਥਿਆਰ ਬਰਾਮਦ ਹੋਏ ਹਨ।
.jpg)
.jpg)



.jpg)
.jpg)
.jpg)
.jpg)


.jpg)

.jpg)



.jpg)