ਅੱਜ 1 ਅਪ੍ਰੈਲ ਨੂੰ ਭਗਵੰਤ ਮਾਨ ਬੰਦ ਕਰਵਾਉਣਗੇ ਇਕ ਹੋਰ ਟੋਲ ਪਲਾਜ਼ਾ

ਅੱਜ 1 ਅਪ੍ਰੈਲ ਨੂੰ ਭਗਵੰਤ ਮਾਨ ਬੰਦ ਕਰਵਾਉਣਗੇ ਇਕ ਹੋਰ ਟੋਲ ਪਲਾਜ਼ਾ

ਚੰਡੀਗੜ੍ਹ, :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਅਪ੍ਰੈਲ ਨੂੰ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣਗੇ। ਉਹਨਾਂ ਆਪ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ, ’’ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ - ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ..ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ

sant sagar