ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ
z
ਨਵੀਂ ਦਿੱਲੀ-ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫਤੇ ਸ਼ੁਰੂ ਹੋ ਸਕਦਾ ਹੈ ਅਤੇ ਕ੍ਰਿਸਮਿਸ ਤੋਂ ਪਹਿਲਾਂ ਖਤਮ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਇਹ ਸੈਸ਼ਨ 3 ਦਸੰਬਰ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਕੁਝ ਦਿਨ ਬਾਅਦ ਸ਼ੁਰੂ ਹੋ ਸਕਦਾ ਹੈ।
.jpg)

.jpg)


.jpg)
.jpg)
.jpg)
.jpg)


.jpg)

.jpg)



.jpg)
.jpg)