Canada: ਸਰੀ ਵਿਚ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀ
ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਪਿਛਲੇ ਦਿਨੀਂ ਖੁੱਲ੍ਹੇ ਕੈਫੇ ’ਤੇ ਹਮਲੇ ਦੀ ਜ਼ਿੰਮੇਵਾਰੀ
ਚੰਡੀਗੜ੍ਹ,(ਇੰਡੋ ਕਨੇਡੀਅਨ ਟਾਇਮਜ਼)- ਕਾਮੇਡੀਅਨ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਵੱਲੋਂ ਪਿਛਲੇ ਦਿਨੀਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿਚ ਸ਼ੁਰੂ ਕੀਤੇ ਨਵੇਂ ‘Kap’s Cafe’ ’ਤੇ ਲੰਘੀ ਰਾਤ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਹਨ।
ਪਾਬੰਦੀਸ਼ੁਦਾ ਦਹਿਸ਼ਤੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਕਾਰਕੁਨ ਤੇ NIA ਨੂੰ ਅਤਿ ਲੋੜੀਂਦੇ ਵਿਅਕਤੀਆਂ ’ਚੋਂ ਇੱਕ ਹਰਜੀਤ ਸਿੰਘ ਲਾਡੀ ਨੇ ਹਮਲੇ ਦੀ ਕਥਿਤ ਜ਼ਿੰਮੇਵਾਰੀ ਲਈ ਹੈ।
ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਕਪਿਲ ਸ਼ਰਮਾ ਜਾਂ ਸਥਾਨਕ ਪੁਲੀਸ ਵੱਲੋਂ ਅਧਿਕਾਰਤ ਬਿਆਨ ਦੀ ਉਡੀਕ ਹੈ।

.jpg)
.jpg)


.jpg)
.jpg)
.jpg)
.jpg)


.jpg)

.jpg)



.jpg)