‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈਡੀ ਦੀ ਰੇਡ
‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈਡੀ ਦੀ ਰੇਡ
ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪਾ ਮਾਰਿਆ ਗਿਆ ਹੈ। ਜਾਂਚ ਏਜੰਸੀ ਦੀ ਟੀਮ ਵੱਲੋਂ ਉਨ੍ਹਾਂ ਦੇ ਨਿਵਾਸ ਅਸਥਾਨ ’ਤੇ ਪਹੁੰਚ ਕੇ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਡਾ. ਅਮਨਦੀਪ ਕੌਰ ਅਰੋੜਾ ਨੂੰ ਮੋਗਾ ਹਲਕੇ ਤੋਂ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
.jpg)
.jpg)




.jpg)
.jpg)
.jpg)



.jpg)
.jpg)

.jpg)

.jpg)