ਜੀ-20 ਐਲਾਨਨਾਮੇ ਸਬੰਧੀ ਗੱਲਬਾਤ ’ਚ ਭਾਰਤ ਨੇ ਅਹਿਮ ਭੂਮਿਕਾ ਨਿਭਾਈ: ਅਮਰੀਕਾ

ਜੀ-20 ਐਲਾਨਨਾਮੇ ਸਬੰਧੀ ਗੱਲਬਾਤ ’ਚ ਭਾਰਤ ਨੇ ਅਹਿਮ ਭੂਮਿਕਾ ਨਿਭਾਈ: ਅਮਰੀਕਾ

ਜੀ-20 ਐਲਾਨਨਾਮੇ ਸਬੰਧੀ ਗੱਲਬਾਤ ’ਚ ਭਾਰਤ ਨੇ ਅਹਿਮ ਭੂਮਿਕਾ ਨਿਭਾਈ: ਅਮਰੀਕਾ
ਵਾਸ਼ਿੰਗਟਨ-ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਭਾਰਤ ਨੇ ਇੰਡੋਨੇਸ਼ੀਆ ਵਿੱਚ ਹਾਲ ਹੀ ਵਿੱਚ ਸਮਾਪਤ ਹੋਏ ਜੀ-20 ਸਿਖ਼ਰ ਸੰਮੇਲਨ ਦੇ ਬਾਲੀ ਐਲਾਨਨਾਮੇ ਲਈ ਗੱਲਬਾਤ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਸ ਨੇ ਇਹ ਕਹਿਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਕਿ ਅੱਜ ਦਾ ਦੌਰ ਜੰਗ ਦਾ ਨਹੀਂ ਹੋਣਾ ਚਾਹੀਦਾ।