ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲ ਦੀ ਪਰਖ ਕੀਤੀ

ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲ ਦੀ ਪਰਖ ਕੀਤੀ

(ਇੰਡੋ ਕਨੇਡੀਅਨ ਟਾਈਮਜ਼-ਦੱਖਣੀ ਕੋਰੀਆ ਨੂੰ ਉੱਤਰੀ ਕੋਰੀਆ ਵੱਲੋਂ ਆਪਣੇ ਪੂਰਬੀ ਤੱਟ ਨੇੜੇ ਬੈਲਿਸਟਿਕ ਮਿਜ਼ਾਈਲ ਦੀ ਪਰਖ ਕਰਨ ਸੂਚਨਾ ਮਿਲੀ ਹੈ। ਦੱਖਣੀ ਕੋਰੀਆ ਦੀ ਨਿਊਜ਼ ਏਜੰਸੀ ਨੇ ਕਿਹਾ ਕਿ ਪਰਖ ਅੱਜ ਕੀਤੀ ਗਈ ਪਰ ਇਹ ਨਹੀਂ ਦੱਸਿਆ ਕਿ ਮਿਜ਼ਾਈਲ ਕਿੰਨੀ ਦੂਰ ਗਈ। ਰਿਪੋਰਟ ’ਚ ਪਰਖ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ। ਹਾਲ ਹੀ ਦੇ ਮਹੀਨਿਆਂ ਵਿੱਚ ਉੱਤਰੀ ਕੋਰੀਆ ਦੇ ਮਿਜ਼ਾਈਲ ਪਰਖ ਵਿੱਚ ਤੇਜ਼ੀ ਆਈ ਹੈ।

ad