ਆਰਬੀਆਈ ਵੱਲੋਂ ਮਿਊਚੁਅਲ ਫੰਡ ਕੰਪਨੀਆਂ ਨੂੰ ਰਾਹਤ

ਭਾਰਤੀ ਰਿਜ਼ਰਵ ਬੈਂਕ ਨੇ ਕਰੋਨਾ ਮਹਾਮਾਰੀ ਕਾਰਨ ਨਕਦੀ ਦੀ ਤੰਗੀ ਨਾਲ ਜੂਝ ਰਹੀਆਂ ਮਿਊਚੁਅਲ ਫੰਡ ਕੰਪਨੀਆਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਬੈਂਕ ਕੰਪਨੀਆਂ ਲਈ 50000 ਕਰੋੜ ਰੁਪਏ ਦੀ ਵਿਸ਼ੇਸ਼ ਨਕਦੀ ਸਹੂਲਤ ਮੁਹੱਈਆ ਕਰਵਾਏਗਾ।