ਦਿੱਲੀ ਦੇ ਸਿਹਤ ਮੰਤਰੀ ਜੈਨ ਦੀ ਹਾਲਤ ਵਿਗੜੀ, ਹਸਪਤਾਲ ਵਿੱਚ ਭਰਤੀ
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਤੇਜ਼ ਬੁਖਾਰ ਅਤੇ ਆਕਸੀਜਨ ਦੇ ਪੱਧਰ ਵਿਚ ਅਚਾਨਕ ਗਿਰਾਵਟ ਆਉਣ ਕਾਰਨ ਉਹ ਹਸਪਤਾਲ ਵਿਚ ਦਾਖਲ ਹੋਏ ਹਨ। ਇਕ ਅਧਿਕਾਰੀ ਨੇ ਕਿਹਾ ਕਿ 55 ਸਾਲਾ ਮੰਤਰੀ ਦੀ ਕਰੋਨਾ ਜਾਂਚ ਵੀ ਕਰਵਾਈ ਗਈ ਹੈ। ਜੈਨ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਇਥੇ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ (ਆਰਜੀਐੱਸਐੱਚ) ਵਿੱਚ ਦਾਖਲ ਕਰਵਾਇਆ ਗਿਆ ਹੈ ਜੋ ਕਿ ਦਿੱਲੀ ਸਰਕਾਰ ਦੇ ਅਧੀਨ ਨਾਮਜ਼ਦ ਕੋਵਿਡ -19 ਕੇਂਦਰ ਹੈ। ਜੈਨ ਨੇ ਟਵੀਟ ਕੀਤਾ, “ਮੈਨੂੰ ਤੇਜ਼ ਬੁਖਾਰ ਅਤੇ ਅਚਾਨਕ ਆਪਣੇ ਆਕਸੀਜਨ ਦੇ ਪੱਧਰ ਵਿੱਚ ਗਿਰਾਵਟ ਕਾਰਨ ਬੀਤੀ ਰਾਤ ਆਰਜੀਐੱਸਐੱਚ ਵਿੱਚ ਦਾਖਲ ਕਰਵਾਇਆ ਗਿਆ ਹੈ।
.jpg)

.jpg)


.jpg)
.jpg)
.jpg)
.jpg)


.jpg)

.jpg)



.jpg)