ਆਬਕਾਰੀ ਮਾਮਲਾ: ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰ ਖੜਕਾਇਆ

ਆਬਕਾਰੀ ਮਾਮਲਾ: ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰ ਖੜਕਾਇਆ

ਆਬਕਾਰੀ ਮਾਮਲਾ: ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰ ਖੜਕਾਇਆ
ਨਵੀਂ ਦਿੱਲੀ-ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਨੇ ਆਬਕਾਰੀ ਮਾਮਲੇ ’ਚ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਕੀਤੇ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਦੀ ਮੰਗ ਕਰਦਿਆਂ ਅੱਜ ਦਿੱਲੀ ਹਾਈ ਕੋਰਟ ਦਾ ਦਰ ਖੜਕਾਇਆ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪੀਐੱਸ ਅਰੋੜਾ ਦੇ ਬੈਂਚ ਅੱਗੇ ਪਟੀਸ਼ਨ ’ਤੇ ਤੁਰੰਤ ਸੁਣਵਾਈ ਲਈ ਅਪੀਲ ਕੀਤੀ ਗਈ। ਅਦਾਲਤ ਨੇ ਸ਼ੁੱਕਰਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ।

ad