ਬ੍ਰਹਮ ਮਹਿੰਦਰਾ ਤੇ ਵਿਜੇ ਇੰਦਰ ਸਿੰਗਲਾ ਦੀ ਅੱਜ 17 ਮਾਰਚ ਨੂੰ ਵਿਜੀਲੈਂਸ ਅੱਗੇ ਪੇਸ਼ੀ, ਪੜ੍ਹੋ ਵੇਰਵਾ
ਚੰਡੀਗੜ੍ਹ, : ਦੋ ਸਾਬਕਾ ਮੰਤਰੀਆਂ ਬ੍ਰਹਮ ਮਹਿੰਦਰਾ ਤੇ ਵਿਜੇ ਇੰਦਰ ਸਿੰਗਲਾ ਦੀ ਅੱਜ 17 ਮਾਰਚ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ੀ ਹੈ। ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਬਿਊਰੋ ਨੇ ਮੁਹਾਲੀ ਦਫਤਰ ਵਿਚ ਤਲਬ ਕੀਤਾ ਹੈ ਜਦੋਂ ਕਿ ਵਿਜੇ ਇੰਦਰ ਸਿੰਗਲਾ ਨੂੰ ਸੰਗਰੂਰ ਦਫਤਰ ਵਿਚ ਸੱਦਿਆ ਗਿਆ ਹੈ। ਪਿਛਲੀ ਵਾਰ ਬ੍ਰਹਮ ਮਹਿੰਦਰਾ ਦੇਸ਼ ਤੋਂ ਬਾਹਰ ਹੋਣ ਕਾਰਨ ਪੇਸ਼ ਨਹੀਂ ਹੋ ਸਕੇ ਸਨ।
.jpg)

.jpg)


.jpg)
.jpg)
.jpg)
.jpg)


.jpg)

.jpg)



.jpg)