ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਨੂੰ ਪੰਜਾਬ ਸਰਕਾਰ ਵੱਲੋਂ ਹਟਾਇਆ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਮਨੀਸ਼ਾ ਗੁਲਾਟੀ ਨੂੰ ਪਿਛਲੀ ਸਰਕਾਰ ਵੱਲੋਂ ਐਕਸਟੈਂਸਨ ਦਿੱਤੀ ਗਈ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹੁਦੇ ਤੋਂ ਹਟਾ ਦਿੱਤਾ ਸੀ।
ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਪਹੁੰਚ ਕੀਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਸੀ। ਹੁਣ ਫਿਰ ਪੰਜਾਬ ਸਰਕਾਰ ਵੱਲੋਂ ਉਸਨੂੰ ਹਟਾਉਣ ਦਾ ਫੈਸਲਾ ਲਿਆ ਹੈ।
.jpg)
.jpg)



.jpg)
.jpg)
.jpg)
.jpg)


.jpg)

.jpg)



.jpg)