ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਮੰਡੀ ਜ਼ਿਲ੍ਹੇ ਵਿੱਚ ਆਵਾਜਾਈ ਲਈ ਬੰਦ

ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਮੰਡੀ ਜ਼ਿਲ੍ਹੇ ਵਿੱਚ ਆਵਾਜਾਈ ਲਈ ਬੰਦ

ਮੰਡੀ ਤੇ ਕੁੱਲੂ ਵਿਚਾਲੇ ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਮੰਡੀ ਜ਼ਿਲ੍ਹੇ ਵਿੱਚ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।

ad