ਰਾਹੁਲ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ-ਬਾਜਵਾ
ਚੰਡੀਗੜ੍ਹ, - ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਇਹ ਵਿਚਾਰ ਦੇ ਪ੍ਰਗਟਾਵੇ ਦੀ ਆਜ਼ਾਦੀ ਲਈ ਖ਼ਤਰਾ ਹੈ | ਰਾਹੁਲ ਗਾਂਧੀ ਨੂੰ ਸੱਚ ਬੋਲਣ ਦੀ ਸਜ਼ਾ ਮਿਲੀ ਹੈ | ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਲੋਕਤੰਤਰਿਕ ਸੰਸਥਾਵਾਂ ਨੂੰ ਡੱਕ ਕੇ ਰੱਖਿਆ ਜਾ ਰਿਹਾ ਹੈ | ਰਾਹੁਲ ਗਾਂਧੀ ਸੰਸਦ ਦੇ ਅੰਦਰ ਅਤੇ ਬਾਹਰ ਨਿਡਰ ਹੋ ਕੇ ਬਿਆਨ ਦਿੰਦੇ ਹਨ, ਦਲੀਲਾਂ ਨਾਲ ਉਨ੍ਹਾਂ ਨੂੰ ਚੁੱਪ ਨਹੀਂ ਕਰਵਾ ਸਕੇ ਤਾਂ ਉਨ੍ਹਾਂ ਨੇ ਲੋਕ ਸਭਾ ਦੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ |
.jpg)
.jpg)



.jpg)
.jpg)
.jpg)
.jpg)


.jpg)

.jpg)



.jpg)