ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
ਵਾਸ਼ਿੰਗਟਨ, - ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ ਵਿਕਾਸ ਤਰਜੀਹਾਂ, ਵਿਸ਼ਵ ਬੈਂਕ ਅਤੇ ਵਿਸ਼ਵ ਆਰਥਿਕ ਵਿਕਾਸ ਬਾਰੇ ਚਰਚਾ ਕਰਨਗੇ।
.jpg)

.jpg)


.jpg)
.jpg)
.jpg)
.jpg)


.jpg)

.jpg)



.jpg)
.jpg)